ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ ‘ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ

ਚਾਰ ਮੈਂਬਰੀ ਕਮੇਟੀ ਵਿੱਚ ਡਾਇਰੈਕਟਰ ਮੱਛੀ ਪਾਲਣ, ਪੀ.ਐਸ.ਪੀ.ਸੀ.ਐਲ. ਅਧਿਕਾਰੀ ਸਣੇ ਦੋ ਝੀਂਗਾ ਪਾਲਕ ਹੋਣਗੇ ਸ਼ਾਮਲ ਚੰਡੀਗੜ੍ਹ, 26 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ਵਿੱਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ। ਇਥੇ ਆਪਣੇ ਦਫ਼ਤਰ … Continue reading ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ ‘ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ