ਵਿਜੀਲੈਂਸ ਨੇ ਕੀਤਾ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ

ਚੰਡੀਗੜ੍ਹ,26 ਮਈ 2023 (ਦੀ ਪੰਜਾਬ ਵਾਇਰ)। ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਅਤੇ ਦੱਸਣਾ ਹੋਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ … Continue reading ਵਿਜੀਲੈਂਸ ਨੇ ਕੀਤਾ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ