ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਅਰੰਭੇ

ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਘੇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 174 ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਖਿਲਾਫ ਮਤੇ ਪਾਉਣਗੀਆਂ ਗੁਰਦਾਸਪੁਰ, 26 ਮਈ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ … Continue reading ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਅਰੰਭੇ