ਖਾਦ ਵਿਕਰੇਤਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕਰਨ – ਮੁੱਖ ਖੇਤੀਬਾੜੀ ਅਫ਼ਸਰ

ਦੁਕਾਨਾਂ ਦੇ ਬਾਹਰ ਖਾਦਾਂ ਦੇ ਸਟਾਕ ਬੋਰਡ ਲਗਾ ਉਨ੍ਹਾਂ ਨੂੰ ਰੋਜ਼ਾਨਾ ਅਪਡੇਟ ਕੀਤਾ ਜਾਵੇ ਗੁਰਦਾਸਪੁਰ, 26 ਮਈ 2023 ( ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਵਿਸ਼ਾ … Continue reading ਖਾਦ ਵਿਕਰੇਤਾ ਸਾਉਣੀ ਸੀਜ਼ਨ ਦੌਰਾਨ ਖਾਦਾਂ ਦੇ ਨਾਲ ਕਿਸੇ ਵੀ ਬੇਲੋੜੀ ਖਾਦ, ਦਵਾਈ ਦੀ ਟੈਗਿੰਗ ਬਿਲਕੁਲ ਨਾ ਕਰਨ – ਮੁੱਖ ਖੇਤੀਬਾੜੀ ਅਫ਼ਸਰ