ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ

ਸੇਵਾ ਕੇਂਦਰਾਂ ਵਿੱਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼ • ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਜਲਦ ਤੋਂ ਜਲਦ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਕੀਤੀ ਹਦਾਇਤ ਚੰਡੀਗੜ੍ਹ, 26 ਮਈ 2023 (ਦੀ ਪੰਜਾਬ … Continue reading ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ