ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦਾ ਕੀਤਾ ਦੌਰਾ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 26 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ … Continue reading ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ