ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ਉਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ

ਕੇਂਦਰ ਸਰਕਾਰ ਜਰੀਏ ਲਗਾਈ ਮਦਦ ਦੀ ਗੁਹਾਰ ਅੰਮ੍ਰਿਤਸਰ, 26 ਮਈ 2023 (ਦੀ ਪੰਜਾਬ ਵਾਇਰ)। ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ … Continue reading ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ਉਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ