ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ

ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼ ਜਲਦ ਹੀ ਪੰਜਾਬ ਦੇ ਸਾਰੇ ਥਾਣਿਆਂ ਨੂੰ ਸੋਲਰ ਊਰਜਾ ਨਾਲ ਦਿੱਤੀ ਜਾਵੇਗੀ ਬਿਜਲੀ: ਡੀਜੀਪੀ ਗੌਰਵ ਯਾਦਵ ਸੋਲਰ ਊਰਜਾ ਪਲਾਂਟ ਲੁਧਿਆਣਾ ‘ਚ ਕਾਰਬਨ ਦੀ ਨਿਕਾਸੀ ਵਿੱਚ ਸਾਲਾਨਾ 180 ਮੀਟ੍ਰਿਕ ਟਨ ਤੱਕ ਕਮੀ … Continue reading ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ