ਬਹਿਰਾਮਪੁਰ ਰੋਡ ਸਥਿਤ ਤਿੰਨ ਮੰਜ਼ਿਲਾਂ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗੁਰਦਾਸਪੁਰ, 27 ਮਈ 2023 (ਦੀ ਪੰਜਾਬ ਵਾਇਰ)। ਸ਼ੁੱਕਰਵਾਰ ਰਾਤ ਸ਼ਹਿਰ ਦੇ ਬਹਿਰਾਮਪੁਰ ਰੋਡ ‘ਤੇ ਸਥਿਤ ਤਿੰਨ ਮੰਜ਼ਿਲਾ ਦੁਕਾਨ ਸ਼ਰਮਾ ਸੈਨੀਟੇਸ਼ਨ ਨੂੰ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਦੁਕਾਨ ਮਾਲਕ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਜਾਣਕਾਰੀ ਦਿੰਦੇ ਹੋਏ ਨਰੇਸ਼ ਸ਼ਰਮਾ ਪੁੱਤਰ ਤਰਸੇਮ ਸ਼ਰਮਾ ਵਾਸੀ ਸਰਕਾਰੀ ਕਾਲਜ ਰੋਡ … Continue reading ਬਹਿਰਾਮਪੁਰ ਰੋਡ ਸਥਿਤ ਤਿੰਨ ਮੰਜ਼ਿਲਾਂ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ