ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ ਹੱਲ ਕੀਤਾ

ਤਨਖਾਹਾਂ ‘ਚੋਂ ਕੋਈ ਕਟੌਤੀ ਨਾ ਕਰਨ ਦੇ ਹੁਕਮ  ਚੰਡੀਗੜ੍ਹ, 28 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ … Continue reading ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮਸਲਾ ਹੱਲ ਕੀਤਾ