ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਮਈ ਨੂੰ ਕਾਹਨੂੰਵਾਨ ਵਿਖੇ ਲਗਾਇਆ ਜਾਵੇਗਾ ਜਨ-ਸੁਣਵਾਈ ਕੈਂਪ

ਗੁਰਦਾਸਪੁਰ, 28 ਮਈ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ … Continue reading ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਮਈ ਨੂੰ ਕਾਹਨੂੰਵਾਨ ਵਿਖੇ ਲਗਾਇਆ ਜਾਵੇਗਾ ਜਨ-ਸੁਣਵਾਈ ਕੈਂਪ