ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ ‘ਤੇ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ‘ਨਾਈਟ ਸਵੀਪ’ ਆਪ੍ਰੇਸ਼ਨ ਚਲਾਇਆ: ਚੀਮਾ

ਮੁਹਿੰਮ ਦੌਰਾਨ ਸ਼ਨੀਵਾਰ ਰਾਤ ਨੂੰ 13 ਤੋਂ ਵੱਧ ਟੀਮਾਂ ਨੇ ਕੀਤੀ ਚੈਕਿੰਗ ਚੰਡੀਗੜ੍ਹ, 28 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੀ ਰਾਤ (ਸ਼ਨੀਵਾਰ) ਨੂੰ ਸੂਬੇ ਭਰ ਵਿੱਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ … Continue reading ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ ‘ਤੇ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ‘ਨਾਈਟ ਸਵੀਪ’ ਆਪ੍ਰੇਸ਼ਨ ਚਲਾਇਆ: ਚੀਮਾ