ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਿਤ ਰੂਟਾਂ ‘ਤੇ ਚਲ ਰਹੀਆਂ ਪੰਜ ਬੱਸਾਂ ਅਤੇ ਤਿੰਨ ਟਿਕਟ ਗ਼ਬਨ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

ਸਵਾਰੀਆਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਟਰਾਂਸਪੋਰਟ ਮੰਤਰੀ ਨੇ ਦਿੱਤੀ ਸਖ਼ਤ ਚਿਤਾਵਨੀ ਚੰਡੀਗੜ੍ਹ, 28 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਤ ਰੂਟਾਂ ‘ਤੇ ਚਲ ਰਹੀਆਂ ਪਨਬੱਸ ਦੀਆਂ ਪੰਜ ਬੱਸਾਂ ਫੜੀਆਂ ਹਨ। ਇਸ ਤੋਂ ਇਲਾਵਾ ਟਿਕਟ ਗ਼ਬਨ ਦੇ ਤਿੰਨ ਹੋਰ ਮਾਮਲੇ ਵੀ … Continue reading ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਿਤ ਰੂਟਾਂ ‘ਤੇ ਚਲ ਰਹੀਆਂ ਪੰਜ ਬੱਸਾਂ ਅਤੇ ਤਿੰਨ ਟਿਕਟ ਗ਼ਬਨ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ