ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ

ਇਹ ਵਿਤਕਰੇਭਰਪੂਰ ਹੈ ਕਿਉਂਕਿ ਪ੍ਰਾਈਵੇਟ ਯੂਨੀਵਰਸਿਟੀਆਂ ਇਸਦੇ ਦਾਇਰੇ ਵਿਚੋਂ ਬਾਹਰ ਰੱਖੀਆਂ ਗਈਆਂ ਹਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 31 ਮਈ 2023 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਤੇ ਗੈਰ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਦਾਖਲਿਆਂ ਵਾਸਤੇ ਕੇਂਦਰੀਕ੍ਰਿਤ ਦਾਖਲਿਆਂ ਵਾਸਤੇ ਬੇਤੁਕਾ ਤੇ ਧੱਕੇਸ਼ਾਹੀ ਵਾਲਾ ਹੁਕਮ ਤੁਰੰਤ ਵਾਪਸ ਲਿਆ … Continue reading ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ