ਦਰਬਾਰਾ ਸਿੰਘ ਗੁਰੂ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਦਾ ਪਾਰਟੀ ਵਿਚ ਵਾਪਸ ਸ਼ਾਮਲ ਹੋਣ ’ਤੇ ਕੀਤਾ ਸਵਾਗਤ ਚੰਡੀਗੜ੍ਹ, 2 ਜੂਨ 2023 (ਦੀ ਪੰਜਾਬ ਵਾਇਰ)। ਉੱਘੇ ਸਿਆਸਤਦਾਨ ਅਤੇ ਸਾਬਕਾ ਅਫਸਰਸ਼ਾਹ ਸਰਦਾਰ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ … Continue reading ਦਰਬਾਰਾ ਸਿੰਘ ਗੁਰੂ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ