ਬੀਤੇ ਇੱਕ ਸਾਲ ਵਿੱਚ ਮਾਨ ਸਰਕਾਰ ਨੇ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ – ਰਮਨ ਬਹਿਲ

584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ – ਰਮਨ ਬਹਿਲ ਗੁਰਦਾਸਪੁਰ, 8 ਜੂਨ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ … Continue reading ਬੀਤੇ ਇੱਕ ਸਾਲ ਵਿੱਚ ਮਾਨ ਸਰਕਾਰ ਨੇ 35 ਜੱਚਾ-ਬੱਚਾ ਸਿਹਤ ਕੇਂਦਰ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ – ਰਮਨ ਬਹਿਲ