ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਐਨ.ਆਰ.ਆਈ ਮਿਲਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਸ਼ਿਕਾਇਤਾਂ 30 ਜੂਨ ਤੱਕ ਨਿਪਟਾਉਣ ਦੇ ਸਖਤ ਆਦੇਸ਼ 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ … Continue reading ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ