ਸਿਹਤ ਵਿਭਾਗ ਵੱਲੋਂ ਹਾਈਪਰਟੈਨਸ਼ਨ ਅਤੇ ਸ਼ੂਗਰ ਪ੍ਰਬੰਧਨ ਪ੍ਰੋਟੋਕੋਲ ਜਾਰੀ

ਪੰਜ ਹੋਰ ਜ਼ਿਲ੍ਹਿਆਂ ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਦੀ ਸ਼ੁਰੂਆਤ; ਹੁਣ 15 ਜ਼ਿਲ੍ਹੇ ਕਵਰ ਕੀਤੇ ਜਾਣਗੇ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਸਦਕਾ ਸੂਬੇ ਵਿੱਚ ਬਲੱਡ ਪ੍ਰੈਸ਼ਰ ਕੰਟਰੋਲ ਵਾਲੇ 62 ਫੀਸਦ ਮਰੀਜ਼ ਰਿਪੋਰਟ ਕੀਤੇ ਗਏ ਚੰਡੀਗੜ੍ਹ, 9 ਜੂਨ 2023 (ਦੀ ਪੰਜਾਬ ਵਾਇਰ)। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹਾਈਪਰਟੈਨਸ਼ਨ ਕੰਟਰੋਲ ਗਤੀਵਿਧੀਆਂ … Continue reading ਸਿਹਤ ਵਿਭਾਗ ਵੱਲੋਂ ਹਾਈਪਰਟੈਨਸ਼ਨ ਅਤੇ ਸ਼ੂਗਰ ਪ੍ਰਬੰਧਨ ਪ੍ਰੋਟੋਕੋਲ ਜਾਰੀ