ਚੇਅਰਮੈਨ ਰਮਨ ਬਹਿਲ ਨੇ ਕੀਤੀ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ, 17 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਵਲੋ ਜਿਲਾ ਹਸਪਤਾਲ ਗੁਰਦਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨਾਂ ਹਸਪਤਾਲ ਦੇ ਵਖ ਵਖ ਵਿੰਗ ਦਾ ਦੌਰਾ ਕੀਤਾ। ਉਨਾਂ ਹਸਪਤਾਲ ਵਿਚ ਦਾਖਲ਼ ਮਰੀਜਾਂ ਨਾਲ ਗਲਬਾਤ ਕਰ ਮਿਲ ਰਹੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਦੀ ਚੰਗੀ … Continue reading ਚੇਅਰਮੈਨ ਰਮਨ ਬਹਿਲ ਨੇ ਕੀਤੀ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ