ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਗੁਰਦਾਸਪੁਰ, 21 ਜੂਨ 2023 (ਦੀ ਪੰਜਾਬ ਵਾਇਰ) । ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਤਾਲ ਮੇਲ … Continue reading ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ