ਵੱਡੀ ਕਾਰਵਾਈ- ਯੂ.ਕੇ. ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਦੇ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਦਾ ਸਾਲਾ ਮੁੱਖ ਦੋਸ਼ੀ ਵਜੋਂ ਨਾਮਜ਼ਦ

ਨਵੀਂ ਦਿੱਲੀ, 25 ਜੂਨ, 2023 (ਦੀ ਪੰਜਾਬ ਵਾਇਰ)। ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ  ਯੂ.ਕੇ. ‘ਚ ਭਾਰਤੀ ਹਾਈ ਕਮਿਸ਼ਨ  ਉਤੇ ਹਮਲਾ ਕਰਨ ਦੇ ਮਾਮਲੇ ਵਿਚ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਲੇ ਅਮਰਜੋਤ ਸਿੰਘ ਸਮੇਤ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ‘ਤੇ ਪਰਚਾ ਦਰਜ ਕੀਤਾ ਹੈ। ਇਸ ਸਾਲ 23 ਮਾਰਚ … Continue reading ਵੱਡੀ ਕਾਰਵਾਈ- ਯੂ.ਕੇ. ’ਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਦੇ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਦਾ ਸਾਲਾ ਮੁੱਖ ਦੋਸ਼ੀ ਵਜੋਂ ਨਾਮਜ਼ਦ