ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ 30 ਜੂਨ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਮਾਗਮ ਦੌਰਾਨ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ ਗੁਰਦਾਸਪੁਰ, 28 ਜੂਨ 2023 ( ਦੀ ਪੰਜਾਬ ਵਾਇਰ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ 30 ਜੂਨ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਸਰਕਾਰ … Continue reading ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ 30 ਜੂਨ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ