ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 7 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤੈਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆਉਂਦਿਆਂ ਉਸ ਸਮੇਂ ਵਾਹਨ ਦੀ ਲਪੇਟ … Continue reading ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦੁੱਖ ਦਾ ਪ੍ਰਗਟਾਵਾ