ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

ਪ੍ਰਸ਼ਾਸਨ ਤੋਂ ਕਿਸ਼ਤੀਆਂ ਮੰਗਵਾ ਕੇ ਆਪਣੀ ਨਿਗਰਾਨੀ ਹੇਠ ਕਰੀਬ 50 ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰਵਾਏ ਚੰਡੀਗੜ੍ਹ, 11 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ … Continue reading ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ