ਗੁਦਾਈਕੇ ਦੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ’ ਤੇ ਪਹੁੰਚਾਏ

ਦਰਿਆ ਵਿੱਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਆਪ ਕਿਸ਼ਤੀ ਰਾਹੀਂ ਪਹੁੰਚੇ ਕੈਬਨਿਟ ਮੰਤਰੀ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਕੈਬਨਿਟ ਮੰਤਰੀ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਲੈ ਰਹੇ ਹਨ ਪਾਣੀ ਦੇ ਪੱਧਰ ਦਾ ਜਾਇਜ਼ਾ ਪਾਣੀ ਦੀ ਮਾਰ ਹੇਠ … Continue reading ਗੁਦਾਈਕੇ ਦੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ’ ਤੇ ਪਹੁੰਚਾਏ