ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ ਸ੍ਰੀਹਰੀਕੋਟਾ, 14 ਜੁਲਾਈ 2023 (ਦੀ ਪੰਜਾਬ ਵਾਇਰ)। ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ … Continue reading ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ