ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 14 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ … Continue reading ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ : ਹਰਭਜਨ ਸਿੰਘ ਈ.ਟੀ.ਓ.