ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਚੰਡੀਗੜ੍ਹ, 18 ਜੁਲਾਈ 2023 (ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ … Continue reading ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ