ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ

ਇਹ ਕਦਮ ਆਮ ਜਨਤਾ ਨੂੰ ਨਹੀਂ ਕਰੇਗਾ ਪ੍ਰਭਾਵਿਤ; ਸਰਕਾਰ ਵੱਲੋਂ ਦਿੱਤਾ ਜਾਵੇਗਾ ਸਾਰਾ ਫੰਡ : ਡਾਕਟਰ ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਡਾਕਟਰ ਬਲਬੀਰ ਸਿੰਘ ਨੈਟਹੈਲਥ ਦੁਆਰਾ ਕਰਵਾਏ ‘‘ ਨਾਰਥਰਨ ਰੀਜਨ ਰਾਊਂਡਟੇਬਲ ’’ ਵਿਸ਼ੇ ਵਾਲੀ ਵਿਚਾਰ-ਚਰਚਾ ਵਿੱਚ ਸਨ ਮੁੱਖ … Continue reading ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ