ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ

9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗ ਰਹੀ ਹੈ ਕੌਮੀ ਲੋਕ ਅਦਾਲਤ ਗੁਰਦਾਸਪੁਰ, 26 ਜੁਲਾਈ 2023 (ਦੀ ਪੰਜਾਬ ਵਾਇਰ )। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਐਡਵੋਕੇਟਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਪਰਮਿੰਦਰ ਸਿੰਘ … Continue reading ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ