ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਚੰਡੀਗੜ੍ਹ, 29 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀਜ਼ ਦੇ ਦਫ਼ਤਰਾਂ … Continue reading ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ