ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ

ਮੁੱਖ ਮੰਤਰੀ ਭਗਵੰਤ ਮਾਨ 76ਵੇਂ ਸੁਤੰਤਰਤਾ ਦਿਵਸ ਮੌਕੇ 76 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ: ਡਾ. ਬਲਬੀਰ ਸਿੰਘ ਆਮ ਆਦਮੀ ਕਲੀਨਿਕ ਦੀ ਗਿਣਤੀ ਵੱਧ ਕੇ 659 ਹੋ ਜਾਵੇਗੀ; ਲੋਕ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕਰਵਾ ਸਕਣਗੇ ‘ਸੀਐਮ ਦੀ ਯੋਗਸ਼ਾਲਾ’: ਸੂਬੇ ਦੇ 25000 ਤੋਂ ਵੱਧ ਲੋਕਾਂ ਨੂੰ … Continue reading ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ