ਮੰਤਰੀ ਕਟਾਰੂਚੱਕ ਦੀ ਗ੍ਰਿਫਤਾਰੀ ਤੱਕ ਪੰਜਾਬ ਕਾਂਗਰਸ ਸੰਘਰਸ਼ ਕਰਦੀ ਰਹੇਗੀ: ਬਾਜਵਾ

ਇਸ ਕਥਿਤ ਪਠਾਨਕੋਟ ਜ਼ਮੀਨ ਘੁਟਾਲੇ ਪਿੱਛੇ ਮੁੱਖ ਸਾਜ਼ਿਸ਼ਕਰਤਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹਨ: ਪੰਜਾਬ ਕਾਂਗਰਸ ਚੰਡੀਗੜ੍ਹ, 13 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਾਂਗਰਸ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਪਠਾਨਕੋਟ … Continue reading ਮੰਤਰੀ ਕਟਾਰੂਚੱਕ ਦੀ ਗ੍ਰਿਫਤਾਰੀ ਤੱਕ ਪੰਜਾਬ ਕਾਂਗਰਸ ਸੰਘਰਸ਼ ਕਰਦੀ ਰਹੇਗੀ: ਬਾਜਵਾ