ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ ਚੰਡੀਗੜ੍ਹ, 21 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ … Continue reading ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ