ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ

ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ ਚੰਡੀਗੜ੍ਹ, 21 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ … Continue reading ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ