ਵੱਡੀ ਰਾਹਤ:- ਕੱਲ ਤੋਂ ਸ਼ੁਰੂ ਹੋਵੇਗੀ ਗੁਰਦਾਸਪੁਰ ਮੁਕੇਰੀਆਂ ਮਾਰਗ ਤੇ ਆਵਾਜਾਈ -ਕੱਲ ਤੋਂ ਹੀ ਆਮ ਵਾਂਗ ਖੁੱਲ੍ਹਣਗੇ ਸਕੂਲ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਦੌਰੇ ਜਾਰੀ ਗੁਰਦਾਸਪੁਰ, 22 ਅਗਸਤ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਲਗਾਤਾਰ ਜਾਰੀ ਹੈ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜ੍ਹਤਾਂ ਦਾ ਹਾਲ ਜਾਨਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ … Continue reading ਵੱਡੀ ਰਾਹਤ:- ਕੱਲ ਤੋਂ ਸ਼ੁਰੂ ਹੋਵੇਗੀ ਗੁਰਦਾਸਪੁਰ ਮੁਕੇਰੀਆਂ ਮਾਰਗ ਤੇ ਆਵਾਜਾਈ -ਕੱਲ ਤੋਂ ਹੀ ਆਮ ਵਾਂਗ ਖੁੱਲ੍ਹਣਗੇ ਸਕੂਲ