ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ

ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦੱਸਦਿਆਂ ਇਸ ਦੀ ਰਾਖੀ ਲਈ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 25 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ … Continue reading ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ