ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਡਿਲੀਵਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਗੁਰਦਾਸਪੁਰ, 8 ਸਤੰਬਰ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਉਸ ਸਮੇਂ ਅਜੀਬ ਸਥਿਤੀ ਪੈਦਾ ਹੋ ਗਈ ਜਦੋਂ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਦੇ ਬਾਹਰ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਔਰਤ ਦੇ ਪਤੀ ਨੇ ਬੱਚੇ ਦੀ ਦੇਖਭਾਲ ਕੀਤੀ ਅਤੇ ਇਕ ਹੋਰ ਔਰਤ ਦੀ … Continue reading ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ