ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ

ਦੁਰਘਟਨਾਂ ਮੌਕੇ ਫਸਟ ਏਡ ਦੀ ਵਰਤੋਂ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਸਕੱਤਰ ਰਜੀਵ ਸਿੰਘ ਗੁਰਦਾਸਪੁਰ, 8 ਸਤੰਬਰ 2023 (ਦੀ ਪੰਜਾਬ ਵਾਇਰ )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ/ਸੈੱਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਗਰਮੁੰਦੀਆਂ ਦੇ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ … Continue reading ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ