ਚੇਅਰਮੈਨ ਰਮਨ ਬਹਿਲ ਨੇ ਪਿੰਡ ਡੱਲਾ ਗੋਰੀਆ ਦੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਜਲ ਸਪਲਾਈ ਪ੍ਰੋਜੈਕਟ ਉੱਪਰ ਖਰਚੇ 37.96 ਲੱਖ ਰੁਪਏ ਮਾਨ ਸਰਕਾਰ ਸੂਬੇ ਸਰਬਪੱਖੀ ਵਿਕਾਸ ਲਈ ਵਚਨਬੱਧ ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 8 ਸਤੰਬਰ 2023( ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ … Continue reading ਚੇਅਰਮੈਨ ਰਮਨ ਬਹਿਲ ਨੇ ਪਿੰਡ ਡੱਲਾ ਗੋਰੀਆ ਦੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ