ਸਿਹਤ ਸੇਵਾਵਾਂ ਦੀ ਸੰਜੀਵਨੀ ਬਣੇਗਾ ਆਯੁਸ਼ਮਾਨ ਭਵ ਪ੍ਰੋਗਰਾਮ

ਗਰਦਾਸਪੁਰ, 13 ਸਤੰਬਰ 2023 (ਦੀ ਪੰਜਾਬ ਵਾਇਰ )। ਭਾਰਤ ਸਰਕਾਰ ਵਲੋਂ ਤਿਆਰ ਕੀਤੇ ਗਏ ਆਯੁਸ਼ਮਾਨ ਭਵ ਪੋ੍ਗਰਾਮ ਦੀ ਵਰਚੁਅਲ ਚਾਂਲਿੰਗ ਮੌਕੇ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਵਿਖੇ ਸਮਾਗਮ ਕੀਤਾ ਗਿਆ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ ਸਿਹਤ ਅਧਿਕਾਰੀਆਂ, ਸਿਹਤ ਮੁਲਾਜ਼ਮਾਂ ਅਤੇ ਮਰੀਜ਼ਾਂ ਨੇ ਭਾਰਤ ਦੇ ਰਾਸ਼ਟਰਪਤੀ ਵਲੋਂ ਦੇਸ਼ ਨੂੰ … Continue reading ਸਿਹਤ ਸੇਵਾਵਾਂ ਦੀ ਸੰਜੀਵਨੀ ਬਣੇਗਾ ਆਯੁਸ਼ਮਾਨ ਭਵ ਪ੍ਰੋਗਰਾਮ