ਚੇਅਰਮੈਨ ਰਮਨ ਬਹਿਲ ਨੇ ਪਵਨ ਕੁਮਾਰ ਸਰਕਾਰੀ ਆਈ.ਟੀ.ਆਈ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਸੰਸਥਾ ਵਿੱਚ ਪ੍ਰੀਖਿਆ ਹਾਲ ਦੀ ਉਸਾਰੀ ਲਈ ਲੋੜੀਂਦੀ ਪ੍ਰਵਾਨਗੀ ਦਿਵਾਉਣ ਦਾ ਦਿੱਤਾ ਭਰੋਸਾ ਗੁਰਦਾਸਪੁਰ, 18 ਸਤੰਬਰ 2023 (ਦੀ ਪੰਜਾਬ ਵਾਇਰ )। ਪਵਨ ਕੁਮਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਗੁਰਦਾਸਪੁਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ। ਇਸ ਮੀੰਿਟੰਗ ਵਿੱਚ ਬਾਕੀ ਕਮੇਟੀ ਮੈਂਬਰਾਂ ਤੋ ਇਲਾਵਾ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਰਮਨ ਬਹਿਲ ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਿਸ਼ੇਸ਼ … Continue reading ਚੇਅਰਮੈਨ ਰਮਨ ਬਹਿਲ ਨੇ ਪਵਨ ਕੁਮਾਰ ਸਰਕਾਰੀ ਆਈ.ਟੀ.ਆਈ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ