ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ … Continue reading ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ