ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਚੰਡੀਗੜ੍ਹ, 1 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ … Continue reading ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ