ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

ਇਤਿਹਾਸ ਵਿੱਚ ਪਹਿਲੀ ਵਾਰ ਖਰੀਦ ਦੇ ਪਹਿਲੇ ਦਿਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਸ਼ੁਰੂ ਹੋਈ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਪੁਖਤਾ ਬਣਾਉਣ ਦਾ ਭਰੋਸਾ ਅਗਲੇ ਸੀਜ਼ਨ ਤੋਂ ਝੋਨੇ ਦੀ ਪੂਸਾ-44 ਕਿਸਮ ਉਤੇ ਪਾਬੰਦੀ ਲਾਉਣ ਦਾ ਐਲਾਨ 2 … Continue reading ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ