ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

ਭਗਵੰਤ ਮਾਨ ਨੇ ਉਸ ਸਮੇਂ ਖਹਿਰਾ ਖ਼ਿਲਾਫ਼ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕੇਸ ਕਿਉਂ ਕਿਹਾ ਸੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 3 ਅਕਤੂਬਰ 2023 (ਦੀ ਪੰਜਾਬ ਵਾਇਰ)। ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ … Continue reading ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ