ਚੇਅਰਮੈਨ ਰਮਨ ਬਹਿਲ ਨੇ 67 ਵੀਆ ਪੰਜਾਬ ਸਕੂਲ ਖੇਡਾਂ ਅੰਡਰ 14 ਸਾਲ ਲੜਕੇ ਲੜਕੀਆਂ ਦਾ ਕੀਤਾ ਉਦਘਾਟਨ

ਕਿਹਾ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜੂਡੋ ਸੈਂਟਰ ਨੂੰ ਨਮੂਨੇ ਦਾ ਸੈਟਰ ਬਣਾਇਆ ਜਾਵੇਗਾ ਗੁਰਦਾਸਪੁਰ 7 ਅਕਤੂਬਰ 2023 (ਦੀ ਪੰਜਾਬ ਵਾਇਰ)। ਸਿਖਿਆ ਵਿਭਾਗ ਪੰਜਾਬ ਵੱਲੋਂ 67 ਵੀਆਂ ਪੰਜਾਬ ਰਾਜ ਸਕੂਲ ਖੇਡਾ ਅੰਡਰ 14 ਲੜਕੇ ਲੜਕੀਆਂ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਸਪੁਰ ਵਿੱਖੇ ਕਰਵਾਈਆ ਜਾ ਰਹੀਆ ਹਨ। ਜਿਸ ਵਿਚ ਪੰਜਾਬ ਭਰ ਤੋਂ 300 ਦੇ … Continue reading ਚੇਅਰਮੈਨ ਰਮਨ ਬਹਿਲ ਨੇ 67 ਵੀਆ ਪੰਜਾਬ ਸਕੂਲ ਖੇਡਾਂ ਅੰਡਰ 14 ਸਾਲ ਲੜਕੇ ਲੜਕੀਆਂ ਦਾ ਕੀਤਾ ਉਦਘਾਟਨ