ਵੱਡੀ ਕਾਰਵਾਈ- ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ … Continue reading ਵੱਡੀ ਕਾਰਵਾਈ- ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ