ਜਗਰੂਪ ਸੇਖਵਾਂ ਦੀਆਂ ਕੌਸ਼ਿਸ਼ਾ ਨੂੰ ਪਿਆ ਬੂਰ- ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਮੁੱਦਾ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲ ਉਠਾਇਆ

ਨਿਤਿਨ ਗਡਕਰੀ ਨੇ ਦਿੱਤਾ ਹਾਂ ਪੱਖੀ ਹੁੰਗਾਰਾ ਗੁਰਦਾਸਪੁਰ, 19 ਅਕਤੂਬਰ 2023 (ਦੀ ਪੰਜਾਬ ਵਾਇਰ ) । ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਪਿਛਲੇ ਸਮੇਂ ਤੋਂ ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧੀ ਵਿੱਚ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਸ੍ਰੀ … Continue reading ਜਗਰੂਪ ਸੇਖਵਾਂ ਦੀਆਂ ਕੌਸ਼ਿਸ਼ਾ ਨੂੰ ਪਿਆ ਬੂਰ- ਗੁਰਦਾਸਪੁਰ-ਮੁਕੇਰੀਆਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਮੁੱਦਾ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲ ਉਠਾਇਆ