ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਪੈਰਾਮਾਊਂਟ ਕਰੀਅਰ ਕੋਸਟ ਵੱਲੋਂ ਨਿਸ਼ਾਨੇਬਾਜ਼ ਸਿਫ਼ਤ ਸਮਰਾ ਦਾ ਸਨਮਾਨ ਏਸ਼ੀਅਨ ਗੇਮਜ਼ ਚੈਂਪੀਅਨ ਨਿਸ਼ਾਨੇਬਾਜ਼ ਨੇ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਆ ਫਰੀਦਕੋਟ, 14 ਨਵੰਬਰ 2023 (ਦੀ ਪੰਜਾਬ ਵਾਇਰ)। ‘‘ਏਸ਼ੀਅਨ ਗੇਮਜ਼ ਦੀ ਪ੍ਰਾਪਤੀ ਨੇ ਮੈਨੂੰ ਅੱਗੇ ਵਧਣ ਲਈ ਹੋਰ ਪ੍ਰੇਰਿਆ ਹੈ ਅਤੇ ਹੁਣ ਮੇਰਾ ਅਗਲਾ ਨਿਸ਼ਾਨਾ ਸਾਲ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ … Continue reading ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ